Sunday, May 27, 2012

ਕਦੇ ਥੌੜਾ ਕਦੇ ਬਹੁਤਾ ਖੁਸ਼ ਹੋ ਲਈਦਾ,

ਆਇਆ ਅੱਖ ਵਿੱਚ ਹੰਝੂ ਲਕੋ ਲਈਦਾ,

ਓਹਨੁੰ ਫੁੱਲ ਹੀ ਪਸੰਦ, ਸਾਨੂੰ ਕੰਢੇ ਵੀ ਪਸੰਦ,

ਅਸੀਂ ਕੰਢਿਆਂ ਦਾ ਹਾਰ ਵੀ ਪਰੋ ਲਈਦਾ,

ਯਾਦ ਸੱਜਣਾ ਦੀ ਆ ਕੇ ਬੜਾ ਹੀ ਸਤਾਵੇ,

ਓਦੌਂ ਬੈਠ ਕਿਸੇ ਨੁਕਰੇ ਹੀ ਰੋ ਲਈਦਾ,

ਜਿਹੜਾ ਸਮਝੇ ਬੇਗਾਨਾ, ਓਹਦੇ ਨਾਲ ਕੀ ਯਾਰਾਨਾ,

ਜਿਹੜਾ ਆਪਣਾ ਬਣਾਵੇ, ਓਹਦਾ ਹੋ ਲਈਦਾ....

No comments:

Post a Comment